ਯੂਹੰਨਾ ਦੀ ਇੰਜੀਲ 15:2

ਯੂਹੰਨਾ ਦੀ ਇੰਜੀਲ 15:2 PERV

ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।