ਯੂਹੰਨਾ ਦੀ ਇੰਜੀਲ 15:5

ਯੂਹੰਨਾ ਦੀ ਇੰਜੀਲ 15:5 PERV

“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।