ਲੂਕਾ ਦੀ ਇੰਜੀਲ 6:37

ਲੂਕਾ ਦੀ ਇੰਜੀਲ 6:37 PERV

“ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।