ਮਰਕੁਸ ਦੀ ਇੰਜੀਲ 13:22

ਮਰਕੁਸ ਦੀ ਇੰਜੀਲ 13:22 PERV

ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।