ਯੋਹਨ 15:5

ਯੋਹਨ 15:5 OPCV

“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫ਼ਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ।