ਯੋਹਨ 8:7

ਯੋਹਨ 8:7 OPCV

ਜਦੋਂ ਚੇਲੇ ਉਹਨਾਂ ਨੂੰ ਪੁੱਛ ਰਹੇ ਸਨ ਤਾਂ ਯਿਸ਼ੂ ਸਿੱਧੇ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਕੋਈ ਵੀ ਜੋ ਪਾਪ ਤੋਂ ਬਿਨਾਂ ਹੈ ਉਸ ਨੂੰ ਪਹਿਲਾਂ ਪੱਥਰ ਮਾਰੇ।”