ਮਾਰਕਸ 14:23-24

ਮਾਰਕਸ 14:23-24 OPCV

ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।