1
ਯੋਹਨ 18:36
ਪੰਜਾਬੀ ਮੌਜੂਦਾ ਤਰਜਮਾ
PCB
ਯਿਸ਼ੂ ਨੇ ਕਿਹਾ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇ ਅਜਿਹਾ ਹੁੰਦਾ ਤਾਂ ਮੇਰੇ ਸੇਵਕ ਯਹੂਦੀ ਅਧਿਕਾਰੀਆਂ ਦੁਆਰਾ ਮੇਰੀ ਗ੍ਰਿਫ਼ਤਾਰੀ ਨੂੰ ਰੋਕਣ ਲਈ ਲੜਦੇ। ਪਰ ਹੁਣ ਮੇਰਾ ਰਾਜ ਇੱਕ ਹੋਰ ਜਗ੍ਹਾ ਤੋਂ ਹੈ।”
Bera saman
Njòttu ਯੋਹਨ 18:36
2
ਯੋਹਨ 18:11
ਯਿਸ਼ੂ ਨੇ ਪਤਰਸ ਨੂੰ ਹੁਕਮ ਦਿੱਤਾ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ! ਕੀ ਮੈਂ ਉਹ ਪਿਆਲਾ ਨਾ ਪੀਵਾਂ ਜੋ ਪਿਤਾ ਨੇ ਮੈਨੂੰ ਦਿੱਤਾ ਹੈ?”
Njòttu ਯੋਹਨ 18:11
Heim
Biblía
Áætlanir
Myndbönd