1
ਯੋਹਨ 4:24
ਪੰਜਾਬੀ ਮੌਜੂਦਾ ਤਰਜਮਾ
PCB
ਪਰਮੇਸ਼ਵਰ ਆਤਮਾ ਹੈ, ਅਤੇ ਉਸ ਦੇ ਭਗਤਾਂ ਨੂੰ ਆਤਮਾ ਅਤੇ ਸੱਚਾਈ ਵਿੱਚ ਬੰਦਗੀ ਕਰਨੀ ਚਾਹੀਦੀ ਹੈ।”
Bera saman
Njòttu ਯੋਹਨ 4:24
2
ਯੋਹਨ 4:23
ਉਹ ਸਮਾਂ ਆ ਰਿਹਾ ਹੈ ਅਤੇ ਸਗੋਂ ਆ ਚੁੱਕਾ ਹੈ ਜਦੋਂ ਸੱਚੇ ਭਗਤ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਕਿਉਂਕਿ ਪਰਮੇਸ਼ਵਰ ਅਜਿਹੇ ਅਰਾਧਕਾਂ ਨੂੰ ਭਾਲਦਾ ਹੈ।
Njòttu ਯੋਹਨ 4:23
3
ਯੋਹਨ 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦਿੰਦਾ ਹਾਂ ਉਹ ਕਦੇ ਪਿਆਸਾ ਨਹੀਂ ਹੋਵੇਗਾ ਅਤੇ ਉਹ ਪਾਣੀ ਜੋ ਮੈਂ ਦਿੰਦਾ ਹਾਂ ਉਸ ਦੇ ਅੰਦਰ ਅਨੰਤ ਕਾਲ ਦੇ ਜੀਵਨ ਤੱਕ ਪਾਣੀ ਦਾ ਚਸ਼ਮਾ ਬਣ ਜਾਵੇਗਾ।”
Njòttu ਯੋਹਨ 4:14
4
ਯੋਹਨ 4:10
ਯਿਸ਼ੂ ਨੇ ਉਸ ਔਰਤ ਨੂੰ ਆਖਿਆ, “ਜੇ ਤੂੰ ਪਰਮੇਸ਼ਵਰ ਦੇ ਵਰਦਾਨ ਨੂੰ ਜਾਣਦੀ ਅਤੇ ਇਹ ਵੀ ਜਾਣਦੀ ਕਿ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ, ਉਹ ਕੌਣ ਹੈ ਤਾਂ ਤੂੰ ਉਸ ਕੋਲੋਂ ਪਾਣੀ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”
Njòttu ਯੋਹਨ 4:10
5
ਯੋਹਨ 4:34
ਯਿਸ਼ੂ ਨੇ ਕਿਹਾ, “ਮੇਰਾ ਭੋਜਨ ਪਰਮੇਸ਼ਵਰ ਦੀ ਇੱਛਾ ਪੂਰੀ ਕਰਨਾ ਹੈ ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Njòttu ਯੋਹਨ 4:34
6
ਯੋਹਨ 4:11
ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਤੁਹਾਡੇ ਕੋਲ ਕੋਈ ਬਰਤਨ ਵੀ ਨਹੀਂ ਅਤੇ ਖੂਹ ਬਹੁਤ ਡੂੰਘਾ ਹੈ। ਤੁਸੀਂ ਜੀਵਨ ਦਾ ਜਲ ਕਿੱਥੋਂ ਲਿਆਓਗੇ?
Njòttu ਯੋਹਨ 4:11
7
ਯੋਹਨ 4:25-26
ਉਸ ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹਾ (ਜਿਸ ਨੂੰ ਮਸੀਹ ਕਹਿੰਦੇ ਹਨ) ਆ ਰਿਹਾ ਹੈ। ਜਦੋਂ ਉਹ ਆਉਣਗੇ, ਉਹ ਸਾਨੂੰ ਸਭ ਕੁਝ ਦੱਸ ਦੇਣਗੇ।” ਤਦ ਯਿਸ਼ੂ ਨੇ ਕਿਹਾ, “ਮੈਂ ਉਹੀ ਹਾਂ ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮੈਂ ਮਸੀਹ ਹਾਂ।”
Njòttu ਯੋਹਨ 4:25-26
8
ਯੋਹਨ 4:29
“ਆਓ, ਇੱਕ ਆਦਮੀ ਨੂੰ ਵੇਖੋ ਜਿਸ ਨੇ ਮੈਨੂੰ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ। ਕਿਤੇ ਉਹ ਮਸੀਹ ਤਾਂ ਨਹੀਂ?”
Njòttu ਯੋਹਨ 4:29
Heim
Biblía
Áætlanir
Myndbönd