1
ਮਰਕੁਸ 8:35
Punjabi Standard Bible
PSB
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆਵੇਗਾ ਪਰ ਜੋ ਕੋਈ ਮੇਰੇ ਅਤੇ ਖੁਸ਼ਖ਼ਬਰੀ ਦੇ ਕਾਰਨ ਆਪਣੀ ਜਾਨ ਗੁਆਵੇ, ਉਹ ਉਸ ਨੂੰ ਬਚਾਵੇਗਾ।
Bera saman
Njòttu ਮਰਕੁਸ 8:35
2
ਮਰਕੁਸ 8:36
ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕਮਾਵੇ, ਪਰ ਆਪਣੀ ਜਾਨ ਗੁਆ ਬੈਠੇ?
Njòttu ਮਰਕੁਸ 8:36
3
ਮਰਕੁਸ 8:34
ਫਿਰ ਉਸ ਨੇ ਭੀੜ ਨੂੰ ਆਪਣੇ ਚੇਲਿਆਂ ਸਮੇਤ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ,“ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Njòttu ਮਰਕੁਸ 8:34
4
ਮਰਕੁਸ 8:37-38
ਜਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਜੋ ਕੋਈ ਮੇਰੇ ਤੋਂ ਅਤੇ ਮੇਰੇ ਵਚਨਾਂ ਤੋਂ ਸ਼ਰਮਾਵੇਗਾ, ਮਨੁੱਖ ਦਾ ਪੁੱਤਰ ਵੀ ਜਦੋਂ ਉਹ ਪਵਿੱਤਰ ਸਵਰਗਦੂਤਾਂ ਨਾਲ ਆਪਣੇ ਪਿਤਾ ਦੇ ਤੇਜ ਵਿੱਚ ਆਵੇਗਾ, ਉਸ ਤੋਂ ਸ਼ਰਮਾਵੇਗਾ।”
Njòttu ਮਰਕੁਸ 8:37-38
5
ਮਰਕੁਸ 8:29
ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ,“ਪਰ ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਮਸੀਹ ਹੈਂ!”
Njòttu ਮਰਕੁਸ 8:29
Heim
Biblía
Áætlanir
Myndbönd