ਉਤਪਤ 39:11-12

ਉਤਪਤ 39:11-12 PCB

ਇੱਕ ਦਿਨ ਉਹ ਆਪਣੇ ਕੰਮ ਨੂੰ ਪੂਰਾ ਕਰਨ ਲਈ ਘਰ ਵਿੱਚ ਗਿਆ ਅਤੇ ਘਰ ਦਾ ਕੋਈ ਵੀ ਨੌਕਰ ਅੰਦਰ ਨਹੀਂ ਸੀ। ਉਸ ਨੇ ਉਹ ਨੂੰ ਆਪਣੀ ਚਾਦਰ ਤੋਂ ਫੜ੍ਹ ਲਿਆ ਅਤੇ ਆਖਿਆ, ਮੇਰੇ ਨਾਲ ਸੌਣ ਆ! ਪਰ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਬਾਹਰ ਭੱਜ ਗਿਆ।