ਯੋਹਨ 19:33-34

ਯੋਹਨ 19:33-34 PCB

ਪਰ ਜਦੋਂ ਉਹ ਯਿਸ਼ੂ ਕੋਲ ਆਏ ਤਾਂ ਵੇਖਿਆ ਕਿ ਯਿਸ਼ੂ ਮਰ ਚੁੱਕੇ ਹਨ, ਇਸ ਲਈ ਉਹਨਾਂ ਨੇ ਯਿਸ਼ੂ ਦੀਆਂ ਲੱਤਾਂ ਨਾ ਤੋੜੀਆਂ। ਉਹਨਾਂ ਵਿੱਚੋਂ ਇੱਕ ਸਿਪਾਹੀ ਨੇ ਯਿਸ਼ੂ ਦੀ ਵੱਖੀ ਵਿੱਚ ਬਰਛਾ ਮਾਰਿਆ ਉਸੇ ਵਕਤ ਉਸ ਵਿੱਚੋਂ ਲਹੂ ਅਤੇ ਪਾਣੀ ਬਾਹਰ ਆਇਆ।