ਮੱਤੀ 19:6

ਮੱਤੀ 19:6 PSB

ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ। ਇਸ ਲਈ ਜਿਸ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਅਲੱਗ ਨਾ ਕਰੇ।”