ਮੱਤੀ 26:52

ਮੱਤੀ 26:52 PSB

ਤਦ ਯਿਸੂ ਨੇ ਉਸ ਨੂੰ ਕਿਹਾ,“ਆਪਣੀ ਤਲਵਾਰ ਮਿਆਨ ਵਿੱਚ ਰੱਖ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਸਭ ਤਲਵਾਰ ਨਾਲ ਨਾਸ ਹੋਣਗੇ।