ਮਰਕੁਸ 8:37-38

ਮਰਕੁਸ 8:37-38 PSB

ਜਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਜੋ ਕੋਈ ਮੇਰੇ ਤੋਂ ਅਤੇ ਮੇਰੇ ਵਚਨਾਂ ਤੋਂ ਸ਼ਰਮਾਵੇਗਾ, ਮਨੁੱਖ ਦਾ ਪੁੱਤਰ ਵੀ ਜਦੋਂ ਉਹ ਪਵਿੱਤਰ ਸਵਰਗਦੂਤਾਂ ਨਾਲ ਆਪਣੇ ਪਿਤਾ ਦੇ ਤੇਜ ਵਿੱਚ ਆਵੇਗਾ, ਉਸ ਤੋਂ ਸ਼ਰਮਾਵੇਗਾ।”