ਉਤਪਤ 17:17

ਉਤਪਤ 17:17 OPCV

ਅਬਰਾਹਾਮ ਮੂਧੇ ਮੂੰਹ ਡਿੱਗ ਪਿਆ। ਉਹ ਹੱਸਿਆ ਅਤੇ ਆਪਣੇ ਆਪ ਨੂੰ ਕਿਹਾ, “ਕੀ 100 ਸਾਲ ਦੇ ਮਨੁੱਖ ਲਈ ਪੁੱਤਰ ਪੈਦਾ ਹੋਵੇਗਾ? ਕੀ ਸਾਰਾਹ 90 ਸਾਲ ਦੀ ਉਮਰ ਵਿੱਚ ਬੱਚੇ ਨੂੰ ਜਨਮ ਦੇਵੇਗੀ?”