ਉਤਪਤ 18:23-24

ਉਤਪਤ 18:23-24 OPCV

ਤਦ ਅਬਰਾਹਾਮ ਨੇ ਉਸ ਕੋਲ ਆ ਕੇ ਕਿਹਾ, “ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰ ਦੇਵੇਗਾ? ਜੇਕਰ ਸ਼ਹਿਰ ਵਿੱਚ ਪੰਜਾਹ ਧਰਮੀ ਹੋਣ ਤਾਂ ਕੀ ਹੋਵੇਗਾ? ਕੀ ਤੂੰ ਜ਼ਰੂਰ ਉਸ ਜਗ੍ਹਾ ਨੂੰ ਮਿਟਾ ਦੇਵੇਂਗਾ ਅਤੇ ਉਹਨਾਂ ਪੰਜਾਹ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਗਾ?