ਉਤਪਤ 2:18

ਉਤਪਤ 2:18 OPCV

ਯਾਹਵੇਹ ਪਰਮੇਸ਼ਵਰ ਨੇ ਆਖਿਆ, “ਮਨੁੱਖ ਦਾ ਇਕੱਲਾ ਰਹਿਣਾ ਚੰਗਾ ਨਹੀਂ, ਇਸ ਲਈ ਮੈਂ ਉਸ ਲਈ ਉਸ ਵਰਗੀ ਯੋਗ ਸਹਾਇਕਣ ਬਣਾਵਾਂਗਾ।”