1
ਰਸੂਲਾਂ ਦੇ ਕਰਤੱਬ 16:31
ਪਵਿੱਤਰ ਬਾਈਬਲ O.V. Bible (BSI)
PUNOVBSI
ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ
Confronta
Esplora ਰਸੂਲਾਂ ਦੇ ਕਰਤੱਬ 16:31
2
ਰਸੂਲਾਂ ਦੇ ਕਰਤੱਬ 16:25-26
ਪਰ ਅੱਧੀਕੁ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦੇ ਭਜਨ ਗਾਉਂਦੇ ਸਨ ਅਰ ਕੈਦੀ ਉਨ੍ਹਾਂ ਦੀ ਸੁਣਦੇ ਸਨ ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!
Esplora ਰਸੂਲਾਂ ਦੇ ਕਰਤੱਬ 16:25-26
3
ਰਸੂਲਾਂ ਦੇ ਕਰਤੱਬ 16:30
ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾ ਪੁਰਖੋ, ਮੈਂ ਕੀ ਕਰਾਂ ਜਿਸ ਤੋਂ ਬਚਾਇਆ ਜਾਵਾਂ?
Esplora ਰਸੂਲਾਂ ਦੇ ਕਰਤੱਬ 16:30
4
ਰਸੂਲਾਂ ਦੇ ਕਰਤੱਬ 16:27-28
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਾਂ ਕੈਦਖ਼ਾਨੇ ਦੇ ਬੂਹੇ ਖੁਲ੍ਹੇ ਵੇਖੇ ਤਾਂ ਇਹ ਸਮਝ ਕੇ ਭਈ ਕੈਦੀ ਭੱਜ ਗਏ ਹੋਣੇ ਹਨ ਤਲਵਾਰ ਧੂਈ ਅਤੇ ਆਪ ਨੂੰ ਮਾਰਨ ਲੱਗਾ ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ ਜੋ ਆਪ ਨੂੰ ਕੁਝ ਨੁਕਸਾਨ ਨਾ ਪੁਚਾ ਕਿਉਂ ਜੋ ਅਸੀਂ ਸਭ ਏੱਥੇ ਹੀ ਹਾਂ!
Esplora ਰਸੂਲਾਂ ਦੇ ਕਰਤੱਬ 16:27-28