1
ਰਸੂਲਾਂ ਦੇ ਕਰਤੱਬ 20:35
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
Confronta
Esplora ਰਸੂਲਾਂ ਦੇ ਕਰਤੱਬ 20:35
2
ਰਸੂਲਾਂ ਦੇ ਕਰਤੱਬ 20:24
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ
Esplora ਰਸੂਲਾਂ ਦੇ ਕਰਤੱਬ 20:24
3
ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ
Esplora ਰਸੂਲਾਂ ਦੇ ਕਰਤੱਬ 20:28
4
ਰਸੂਲਾਂ ਦੇ ਕਰਤੱਬ 20:32
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਰ ਉਸ ਦੀ ਕਿਰਪਾ ਦੇ ਬਚਨ ਦੇ ਸੁਪੁਰਦ ਕਰਦਾ ਹਾਂ ਜਿਹੜਾ ਤੁਹਾਨੂੰ ਸਿੱਧ ਬਣਾ ਸੱਕਦਾ ਅਤੇ ਤੁਹਾਨੂੰ ਸਰਬੱਤ ਪਵਿੱਤ੍ਰ ਕੀਤਿਆਂ ਹੋਇਆਂ ਵਿੱਚ ਅਧਿਕਾਰ ਦੇ ਸੱਕਦਾ ਹੈ
Esplora ਰਸੂਲਾਂ ਦੇ ਕਰਤੱਬ 20:32