1
ਰਸੂਲਾਂ ਦੇ ਕਰਤੱਬ 27:25
ਪਵਿੱਤਰ ਬਾਈਬਲ O.V. Bible (BSI)
PUNOVBSI
ਉਪਰੰਤ ਹੇ ਪੁਰਖੋ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦੀ ਪਰਤੀਤ ਕਰਦਾ ਹਾਂ ਭਈ ਜਿਹਾ ਮੈਨੂੰ ਕਿਹਾ ਗਿਆ ਹੈ ਤਿਹਾ ਹੀ ਹੋਵੇਗਾ
Confronta
Esplora ਰਸੂਲਾਂ ਦੇ ਕਰਤੱਬ 27:25
2
ਰਸੂਲਾਂ ਦੇ ਕਰਤੱਬ 27:23-24
ਇਸ ਲਈ ਕਿ ਉਹ ਪਰਮੇਸ਼ੁਰ ਜਿਹ ਦਾ ਮੈਂ ਹਾਂ ਅਤੇ ਜਿਸ ਦੀ ਸੇਵਾ ਵੀ ਕਰਦਾ ਹਾਂ ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆਣ ਖਲੋਤਾ ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ ਤੈਨੂੰ ਬਖ਼ਸ਼ ਦਿੱਤਾ ਹੈ
Esplora ਰਸੂਲਾਂ ਦੇ ਕਰਤੱਬ 27:23-24
3
ਰਸੂਲਾਂ ਦੇ ਕਰਤੱਬ 27:22
ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਭਈ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਨਿਰਾ ਜਹਾਜ਼ ਦਾ
Esplora ਰਸੂਲਾਂ ਦੇ ਕਰਤੱਬ 27:22