1
ਰਸੂਲਾਂ ਦੇ ਕਰਤੱਬ 6:3-4
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ
Confronta
Esplora ਰਸੂਲਾਂ ਦੇ ਕਰਤੱਬ 6:3-4
2
ਰਸੂਲਾਂ ਦੇ ਕਰਤੱਬ 6:7
ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਦਾ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।।
Esplora ਰਸੂਲਾਂ ਦੇ ਕਰਤੱਬ 6:7