1
ਉਤਪਤ 11:6-7
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ
Confronta
Esplora ਉਤਪਤ 11:6-7
2
ਉਤਪਤ 11:4
ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ
Esplora ਉਤਪਤ 11:4
3
ਉਤਪਤ 11:9
ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
Esplora ਉਤਪਤ 11:9
4
ਉਤਪਤ 11:1
ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ
Esplora ਉਤਪਤ 11:1
5
ਉਤਪਤ 11:5
ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ
Esplora ਉਤਪਤ 11:5
6
ਉਤਪਤ 11:8
ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ
Esplora ਉਤਪਤ 11:8
Home
Bibbia
Piani
Video