Logo YouVersion
Icona Cerca

ਰਸੂਲਾਂ ਦੇ ਕਰਤੱਬ 5:3-5

ਰਸੂਲਾਂ ਦੇ ਕਰਤੱਬ 5:3-5 PUNOVBSI

ਤਦ ਪਤਰਸ ਨੇ ਆਖਿਆ, ਹਨਾਨਿਯਾ ਸ਼ਤਾਨ ਤੇਰੇ ਮਨ ਵਿੱਚ ਕਿਉਂ ਸਮਾਇਆ ਜੋ ਤੂੰ ਪਵਿੱਤ੍ਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾ? ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀ? ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ ਹਨਾਨਿਯਾ ਏਹ ਗੱਲਾਂ ਸੁਣਦਿਆਂ ਸਾਰ ਡਿੱਗ ਪਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਸੁਣਿਆ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ

Piani di Lettura e Devozionali gratuiti relativi a ਰਸੂਲਾਂ ਦੇ ਕਰਤੱਬ 5:3-5