Logo YouVersion
Icona Cerca

ਰੋਮੀਆਂ ਨੂੰ 10:11-13

ਰੋਮੀਆਂ ਨੂੰ 10:11-13 PUNOVBSI

ਧਰਮ ਪੁਸਤਕ ਇਉਂ ਕਹਿੰਦਾ ਹੈ ਭਈ ਜੋ ਕੋਈ ਓਸ ਉੱਤੇ ਨਿਹਚਾ ਕਰੇ ਉਹ ਲੱਜਿਆਵਾਨ ਨਾ ਹੋਵੇਗਾ ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ ਕਿਉਂ ਜੋ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ

Video per ਰੋਮੀਆਂ ਨੂੰ 10:11-13