Logo YouVersion
Icona Cerca

ਰੋਮੀਆਂ ਨੂੰ 16:25-27

ਰੋਮੀਆਂ ਨੂੰ 16:25-27 PUNOVBSI

ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ ਉਸ ਅਦੁਤੀ ਬੁੱਧੀਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ ਜੁੱਗ ਮਹਿਮਾ ਹੋਵੇ।। ਆਮੀਨ ।।

Video per ਰੋਮੀਆਂ ਨੂੰ 16:25-27