1
ਮੱਤੀ 26:41
ਪਵਿੱਤਰ ਬਾਈਬਲ (Revised Common Language North American Edition)
CL-NA
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ । ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ ।”
比較
ਮੱਤੀ 26:41で検索
2
ਮੱਤੀ 26:38
ਇਸ ਲਈ ਯਿਸੂ ਨੇ ਤਿੰਨਾਂ ਚੇਲਿਆਂ ਨੂੰ ਕਿਹਾ, “ਮੇਰਾ ਮਨ ਬਹੁਤ ਦੁਖੀ ਹੈ, ਇੱਥੋਂ ਤੱਕ ਕਿ ਜਾਨ ਨਿਕਲਣ ਵਾਲੀ ਹੈ । ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ ।”
ਮੱਤੀ 26:38で検索
3
ਮੱਤੀ 26:39
ਯਿਸੂ ਥੋੜ੍ਹਾ ਅੱਗੇ ਗਏ ਅਤੇ ਜ਼ਮੀਨ ਉੱਤੇ ਮੂੰਹ ਭਾਰ ਡਿੱਗ ਕੇ ਪ੍ਰਾਰਥਨਾ ਕਰਨ ਲੱਗੇ, “ਹੇ ਮੇਰੇ ਪਿਤਾ, ਜੇਕਰ ਇਹ ਹੋ ਸਕਦਾ ਹੈ ਤਾਂ ਮੇਰੇ ਕੋਲੋਂ ਇਹ ਦੁੱਖਾਂ ਦਾ ਪਿਆਲਾ ਦੂਰ ਕਰੋ । ਫਿਰ ਵੀ ਮੇਰੀ ਇੱਛਾ ਨਹੀਂ ਸਗੋਂ ਤੁਹਾਡੀ ਇੱਛਾ ਪੂਰੀ ਹੋਵੇ ।”
ਮੱਤੀ 26:39で検索
4
ਮੱਤੀ 26:28
ਕਿਉਂਕਿ ਇਹ ਮੇਰਾ ਪਰਮੇਸ਼ਰ ਦੇ ਨਵੇਂ ਨੇਮ ਦਾ ਖ਼ੂਨ ਹੈ ਜਿਹੜਾ ਬਹੁਤਿਆਂ ਦੇ ਲਈ, ਉਹਨਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
ਮੱਤੀ 26:28で検索
5
ਮੱਤੀ 26:26
ਜਦੋਂ ਉਹ ਭੋਜਨ ਕਰ ਰਹੇ ਸਨ, ਯਿਸੂ ਨੇ ਰੋਟੀ ਲਈ, ਅਸੀਸ ਮੰਗ ਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ ਅਤੇ ਕਿਹਾ, “ਇਹ ਲਓ ਅਤੇ ਖਾਓ, ਇਹ ਮੇਰਾ ਸਰੀਰ ਹੈ ।”
ਮੱਤੀ 26:26で検索
6
ਮੱਤੀ 26:27
ਫਿਰ ਯਿਸੂ ਨੇ ਪਿਆਲਾ ਲਿਆ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਇਹ ਕਹਿੰਦੇ ਹੋਏ ਦਿੱਤਾ, “ਤੁਸੀਂ ਸਾਰੇ ਇਸ ਵਿੱਚੋਂ ਪੀਓ
ਮੱਤੀ 26:27で検索
7
ਮੱਤੀ 26:40
ਫਿਰ ਯਿਸੂ ਵਾਪਸ ਆਏ ਤਾਂ ਉਹਨਾਂ ਨੇ ਤਿੰਨਾਂ ਚੇਲਿਆਂ ਨੂੰ ਸੁੱਤੇ ਹੋਏ ਦੇਖਿਆ । ਤਦ ਉਹਨਾਂ ਨੇ ਪਤਰਸ ਨੂੰ ਕਿਹਾ, “ਕੀ ਤੁਸੀਂ ਇੱਕ ਘੰਟਾ ਵੀ ਮੇਰੇ ਨਾਲ ਜਾਗ ਨਾ ਸਕੇ ?
ਮੱਤੀ 26:40で検索
8
ਮੱਤੀ 26:29
ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਅੱਜ ਤੋਂ ਬਾਅਦ ਇਹ ਮੈਅ ਉਸ ਦਿਨ ਤੱਕ ਤੁਹਾਡੇ ਨਾਲ ਕਦੀ ਨਹੀਂ ਪੀਵਾਂਗਾ ਜਦੋਂ ਤੱਕ ਕਿ ਆਪਣੇ ਪਿਤਾ ਦੇ ਰਾਜ ਵਿੱਚ ਨਵੀਂ ਨਾ ਪੀਵਾਂ ।”
ਮੱਤੀ 26:29で検索
9
ਮੱਤੀ 26:75
ਉਸ ਸਮੇਂ ਪਤਰਸ ਨੂੰ ਯਿਸੂ ਦੇ ਕਹੇ ਸ਼ਬਦ ਯਾਦ ਆਏ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ।” ਤਦ ਉਹ ਬਾਹਰ ਗਿਆ ਅਤੇ ਧਾਹਾਂ ਮਾਰ ਕੇ ਰੋਣ ਲੱਗਾ ।
ਮੱਤੀ 26:75で検索
10
ਮੱਤੀ 26:46
ਉੱਠੋ, ਆਓ ਚੱਲੀਏ । ਦੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ !”
ਮੱਤੀ 26:46で検索
11
ਮੱਤੀ 26:52
ਪਰ ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਰੱਖ ਕਿਉਂਕਿ ਉਹ ਜਿਹੜੇ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਨਾਸ਼ ਹੋਣਗੇ ।
ਮੱਤੀ 26:52で検索