1
ਮੱਤੀਯਾਹ 21:22
ਪੰਜਾਬੀ ਮੌਜੂਦਾ ਤਰਜਮਾ
PCB
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”
比較
ਮੱਤੀਯਾਹ 21:22で検索
2
ਮੱਤੀਯਾਹ 21:21
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।
ਮੱਤੀਯਾਹ 21:21で検索
3
ਮੱਤੀਯਾਹ 21:9
ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਅਤੇ ਪਿੱਛੇ ਜਾ ਰਹੀ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸਨਾ ਉੱਚੇ ਸਵਰਗ ਦੇ ਵਿੱਚ!”
ਮੱਤੀਯਾਹ 21:9で検索
4
ਮੱਤੀਯਾਹ 21:13
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’”
ਮੱਤੀਯਾਹ 21:13で検索
5
ਮੱਤੀਯਾਹ 21:5
“ਸੀਯੋਨ ਦੀ ਬੇਟੀ ਨੂੰ ਆਖੋ, ‘ਵੇਖੋ, ਤੁਹਾਡਾ ਰਾਜਾ ਅਧੀਨਗੀ ਨਾਲ ਅਤੇ ਇੱਕ ਗਧੇ ਉੱਤੇ ਸਵਾਰ ਹੋ ਕੇ ਤੁਹਾਡੇ ਕੋਲ ਆਉਂਦਾ ਹੈ, ਹਾਂ, ਗਧੇ ਦੇ ਬੱਚੇ ਉੱਤੇ, ਭਾਰ ਚੁੱਕਣ ਵਾਲੇ ਦੇ ਗਧੀ ਉੱਤੇ।’ ”
ਮੱਤੀਯਾਹ 21:5で検索
6
ਮੱਤੀਯਾਹ 21:42
ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’
ਮੱਤੀਯਾਹ 21:42で検索
7
ਮੱਤੀਯਾਹ 21:43
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫ਼ਲ ਲਿਆ ਸਕਣ।
ਮੱਤੀਯਾਹ 21:43で検索
ホーム
聖書
読書プラン
ビデオ