1
ਮੱਤੀਯਾਹ 23:11
ਪੰਜਾਬੀ ਮੌਜੂਦਾ ਤਰਜਮਾ
PCB
ਪਰ ਉਹ ਜਿਹੜਾ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਤੁਹਾਡਾ ਸੇਵਾਦਾਰ ਹੋਵੇ।
比較
ਮੱਤੀਯਾਹ 23:11で検索
2
ਮੱਤੀਯਾਹ 23:12
ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।
ਮੱਤੀਯਾਹ 23:12で検索
3
ਮੱਤੀਯਾਹ 23:23
“ਹੇ ਕਪਟੀ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਮਸਾਲੇ, ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ। ਪਰ ਤੁਸੀਂ ਬਿਵਸਥਾ ਦੇ ਖਾਸ ਵਿਸ਼ਿਆਂ ਨੂੰ ਨਜ਼ਰ ਅੰਦਾਜ਼ ਕਰਦੇ ਹੋ, ਅਰਥਾਤ ਨਿਆਂ, ਦਯਾ ਅਤੇ ਵਫ਼ਾਦਾਰੀ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਵੀ ਕਰਦੇ ਅਤੇ ਉਹਨਾਂ ਨੂੰ ਵੀ ਨਾ ਛੱਡਦੇ।
ਮੱਤੀਯਾਹ 23:23で検索
4
ਮੱਤੀਯਾਹ 23:25
“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕੱਪ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ, ਪਰ ਅੰਦਰੋਂ ਇਹ ਲਾਲਚ ਅਤੇ ਬਦੀ ਨਾਲ ਭਰੇ ਹੋਏ ਹਨ।
ਮੱਤੀਯਾਹ 23:25で検索
5
ਮੱਤੀਯਾਹ 23:37
“ਹੇ ਯੇਰੂਸ਼ਲੇਮ, ਹੇ ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
ਮੱਤੀਯਾਹ 23:37で検索
6
ਮੱਤੀਯਾਹ 23:28
ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
ਮੱਤੀਯਾਹ 23:28で検索
ホーム
聖書
読書プラン
ビデオ