1
ਮੱਤੀਯਾਹ 26:41
ਪੰਜਾਬੀ ਮੌਜੂਦਾ ਤਰਜਮਾ
PCB
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
比較
ਮੱਤੀਯਾਹ 26:41で検索
2
ਮੱਤੀਯਾਹ 26:38
ਤਦ ਉਸ ਨੇ ਉਹਨਾਂ ਨੂੰ ਕਿਹਾ, “ਮੇਰੀ ਆਤਮਾ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”
ਮੱਤੀਯਾਹ 26:38で検索
3
ਮੱਤੀਯਾਹ 26:39
ਥੋੜ੍ਹੀ ਹੀ ਦੂਰ ਜਾ ਕੇ ਉਹ ਆਪਣੇ ਮੂੰਹ ਦੇ ਭਾਰ ਜ਼ਮੀਨ ਉੱਤੇ ਡਿੱਗ ਕੇ ਪ੍ਰਾਰਥਨਾ ਕਰਦਿਆਂ ਕਹਿਣ ਲੱਗਾ, “ਹੇ ਮੇਰੇ ਪਿਤਾ, ਜੇ ਹੋ ਸਕੇ, ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ, ਪਰ ਉਹ ਹੋਵੇ ਜੋ ਤੁਸੀਂ ਚਾਹੁੰਦੇ ਹੋ।”
ਮੱਤੀਯਾਹ 26:39で検索
4
ਮੱਤੀਯਾਹ 26:28
ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
ਮੱਤੀਯਾਹ 26:28で検索
5
ਮੱਤੀਯਾਹ 26:26
ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ ਅਤੇ ਖਾਓ; ਇਹ ਮੇਰਾ ਸਰੀਰ ਹੈ।”
ਮੱਤੀਯਾਹ 26:26で検索
6
ਮੱਤੀਯਾਹ 26:27
ਫਿਰ ਯਿਸ਼ੂ ਨੇ ਇੱਕ ਪਿਆਲਾ ਵੀ ਲਿਆ ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਦੇ ਕੇ ਆਖਿਆ, “ਤੁਸੀਂ ਸਾਰੇ, ਇਸ ਵਿੱਚੋਂ ਪੀਓ।
ਮੱਤੀਯਾਹ 26:27で検索
7
ਮੱਤੀਯਾਹ 26:40
ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਹੋਇਆ ਵੇਖਿਆ। ਅਤੇ ਪਤਰਸ ਨੂੰ ਪੁੱਛਿਆ, “ਕੀ ਤੁਸੀਂ ਮਨੁੱਖ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
ਮੱਤੀਯਾਹ 26:40で検索
8
ਮੱਤੀਯਾਹ 26:29
ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਇਸ ਤੋਂ ਬਾਅਦ ਇਸ ਦਾਖ ਦੇ ਰਸ ਨੂੰ ਕਦੇ ਨਹੀਂ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।”
ਮੱਤੀਯਾਹ 26:29で検索
9
ਮੱਤੀਯਾਹ 26:75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।” ਅਤੇ ਉਹ ਬਾਹਰ ਜਾ ਕੇ ਬੁਰੀ ਤਰ੍ਹਾਂ ਰੋਇਆ।
ਮੱਤੀਯਾਹ 26:75で検索
10
ਮੱਤੀਯਾਹ 26:46
ਉੱਠੋ! ਆਉ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।”
ਮੱਤੀਯਾਹ 26:46で検索
11
ਮੱਤੀਯਾਹ 26:52
ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
ਮੱਤੀਯਾਹ 26:52で検索
ホーム
聖書
読書プラン
ビデオ