1
੧ ਕੁਰਿੰਥੀਆਂ ਨੂੰ 4:20
ਪਵਿੱਤਰ ਬਾਈਬਲ O.V. Bible (BSI)
PUNOVBSI
ਪਰਮੇਸ਼ੁਰ ਦਾ ਰਾਜ ਗੱਲਾਂ ਦੇ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ
ប្រៀបធៀប
រុករក ੧ ਕੁਰਿੰਥੀਆਂ ਨੂੰ 4:20
2
੧ ਕੁਰਿੰਥੀਆਂ ਨੂੰ 4:5
ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।
រុករក ੧ ਕੁਰਿੰਥੀਆਂ ਨੂੰ 4:5
3
੧ ਕੁਰਿੰਥੀਆਂ ਨੂੰ 4:2
ਫੇਰ ਇੱਥੇ ਮੁਖਤਿਆਰਾਂ ਵਿੱਚ ਇਹ ਚਾਹੀਦਾ ਹੈ ਜੋ ਉਹ ਮਾਤਬਰ ਹੋਣ
រុករក ੧ ਕੁਰਿੰਥੀਆਂ ਨੂੰ 4:2
4
੧ ਕੁਰਿੰਥੀਆਂ ਨੂੰ 4:1
ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।
រុករក ੧ ਕੁਰਿੰਥੀਆਂ ਨੂੰ 4:1
គេហ៍
ព្រះគម្ពីរ
គម្រោងអាន
វីដេអូ