1
੧ ਕੁਰਿੰਥੀਆਂ ਨੂੰ 6:19-20
ਪਵਿੱਤਰ ਬਾਈਬਲ O.V. Bible (BSI)
PUNOVBSI
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।
ប្រៀបធៀប
រុករក ੧ ਕੁਰਿੰਥੀਆਂ ਨੂੰ 6:19-20
2
੧ ਕੁਰਿੰਥੀਆਂ ਨੂੰ 6:9-10
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ
រុករក ੧ ਕੁਰਿੰਥੀਆਂ ਨੂੰ 6:9-10
3
੧ ਕੁਰਿੰਥੀਆਂ ਨੂੰ 6:18
ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ
រុករក ੧ ਕੁਰਿੰਥੀਆਂ ਨੂੰ 6:18
4
੧ ਕੁਰਿੰਥੀਆਂ ਨੂੰ 6:12
ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ
រុករក ੧ ਕੁਰਿੰਥੀਆਂ ਨੂੰ 6:12
5
੧ ਕੁਰਿੰਥੀਆਂ ਨੂੰ 6:14
ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੁ ਨੂੰ ਜਿਵਾ ਕੇ ਉਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉਠਾਏਗਾ
រុករក ੧ ਕੁਰਿੰਥੀਆਂ ਨੂੰ 6:14
គេហ៍
ព្រះគម្ពីរ
គម្រោងអាន
វីដេអូ