1
੧ ਕੁਰਿੰਥੀਆਂ ਨੂੰ 7:5
ਪਵਿੱਤਰ ਬਾਈਬਲ O.V. Bible (BSI)
PUNOVBSI
ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ
ប្រៀបធៀប
រុករក ੧ ਕੁਰਿੰਥੀਆਂ ਨੂੰ 7:5
2
੧ ਕੁਰਿੰਥੀਆਂ ਨੂੰ 7:3-4
ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ
រុករក ੧ ਕੁਰਿੰਥੀਆਂ ਨੂੰ 7:3-4
3
੧ ਕੁਰਿੰਥੀਆਂ ਨੂੰ 7:23
ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ
រុករក ੧ ਕੁਰਿੰਥੀਆਂ ਨੂੰ 7:23
គេហ៍
ព្រះគម្ពីរ
គម្រោងអាន
វីដេអូ