1
੨ ਕੁਰਿੰਥੀਆਂ ਨੂੰ 11:14-15
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਇਹ ਅਚਰਜ ਦੀ ਗੱਲ ਨਹੀਂ ਕਿਉਂ ਜੋ ਸ਼ਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਵਟਾਉਂਦਾ ਹੈ ਇਸ ਲਈ ਜੋ ਉਹ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਵਟਾਉਂਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਹੋਵੇਗਾ।।
ប្រៀបធៀប
រុករក ੨ ਕੁਰਿੰਥੀਆਂ ਨੂੰ 11:14-15
2
੨ ਕੁਰਿੰਥੀਆਂ ਨੂੰ 11:3
ਪਰ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਖਚਰ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ ਵਿਗੜ ਜਾਣ
រុករក ੨ ਕੁਰਿੰਥੀਆਂ ਨੂੰ 11:3
3
੨ ਕੁਰਿੰਥੀਆਂ ਨੂੰ 11:30
ਜੇ ਅਭਮਾਨ ਕਰਨਾ ਵੀ ਪਵੇ ਤਾਂ ਮੈਂ ਆਪਣੀ ਨਿਰਬਲਤਾਈ ਦੀਆਂ ਗੱਲਾਂ ਉੱਤੇ ਅਭਮਾਨ ਕਰਾਂਗਾ
រុករក ੨ ਕੁਰਿੰਥੀਆਂ ਨੂੰ 11:30
គេហ៍
ព្រះគម្ពីរ
គម្រោងអាន
វីដេអូ