1
੨ ਕੁਰਿੰਥੀਆਂ ਨੂੰ 12:9
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ
ប្រៀបធៀប
រុករក ੨ ਕੁਰਿੰਥੀਆਂ ਨੂੰ 12:9
2
੨ ਕੁਰਿੰਥੀਆਂ ਨੂੰ 12:10
ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।।
រុករក ੨ ਕੁਰਿੰਥੀਆਂ ਨੂੰ 12:10
3
੨ ਕੁਰਿੰਥੀਆਂ ਨੂੰ 12:6-7
ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ । ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਦੇ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ
រុករក ੨ ਕੁਰਿੰਥੀਆਂ ਨੂੰ 12:6-7
គេហ៍
ព្រះគម្ពីរ
គម្រោងអាន
វីដេអូ