1
੨ ਕੁਰਿੰਥੀਆਂ ਨੂੰ 13:5
ਪਵਿੱਤਰ ਬਾਈਬਲ O.V. Bible (BSI)
PUNOVBSI
ਆਪਣਾ ਪਰਤਾਵਾ ਕਰੋ ਕਿ ਤੁਸੀਂ ਨਿਹਚਾ ਵਿੱਚ ਹੋ ਯਾ ਨਹੀਂ। ਆਪਣੇ ਆਪ ਨੂੰ ਪਰਖੋ। ਅਥਵਾ ਕੀ ਤੁਸੀਂ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਅਪਰਵਾਨ ਨਾ ਹੋ!
ប្រៀបធៀប
រុករក ੨ ਕੁਰਿੰਥੀਆਂ ਨੂੰ 13:5
2
੨ ਕੁਰਿੰਥੀਆਂ ਨੂੰ 13:14
ਪ੍ਰਭੁ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪ੍ਰੇਮ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਸਾਂ ਸਭਨਾਂ ਦੇ ਨਾਲ ਹੋਵੇ।।
រុករក ੨ ਕੁਰਿੰਥੀਆਂ ਨੂੰ 13:14
3
੨ ਕੁਰਿੰਥੀਆਂ ਨੂੰ 13:11
ਮੁਕਦੀ ਗੱਲ ਹੇ ਭਰਾਵੇ, ਅਨੰਦ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਮਿਲੇ ਰਹੋ ਅਤੇ ਪਰਮੇਸ਼ੁਰ ਜੋ ਪ੍ਰੇਮ ਅਤੇ ਸ਼ਾਤੀ ਦਾ ਦਾਤਾ ਹੈ ਤੁਹਾਡੇ ਅੰਗ ਸੰਗ ਹੋਵੇਗਾ
រុករក ੨ ਕੁਰਿੰਥੀਆਂ ਨੂੰ 13:11
គេហ៍
ព្រះគម្ពីរ
គម្រោងអាន
វីដេអូ