1
੨ ਕੁਰਿੰਥੀਆਂ ਨੂੰ 7:10
ਪਵਿੱਤਰ ਬਾਈਬਲ O.V. Bible (BSI)
PUNOVBSI
ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
ប្រៀបធៀប
រុករក ੨ ਕੁਰਿੰਥੀਆਂ ਨੂੰ 7:10
2
੨ ਕੁਰਿੰਥੀਆਂ ਨੂੰ 7:1
ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
រុករក ੨ ਕੁਰਿੰਥੀਆਂ ਨੂੰ 7:1
3
੨ ਕੁਰਿੰਥੀਆਂ ਨੂੰ 7:9
ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ
រុករក ੨ ਕੁਰਿੰਥੀਆਂ ਨੂੰ 7:9
គេហ៍
ព្រះគម្ពីរ
គម្រោងអាន
វីដេអូ