1
ਰਸੂਲਾਂ ਦੇ ਕਰਤੱਬ 10:34-35
ਪਵਿੱਤਰ ਬਾਈਬਲ O.V. Bible (BSI)
PUNOVBSI
ਤਦ ਪਤਰਸ ਨੇ ਮੂੰਹ ਖੋਲ੍ਹ ਕੇ ਆਖਿਆ, ਮੈਂ ਸੱਚ ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਸੋ ਉਹ ਨੂੰ ਭਾਉਂਦਾ ਹੈ
ប្រៀបធៀប
រុករក ਰਸੂਲਾਂ ਦੇ ਕਰਤੱਬ 10:34-35
2
ਰਸੂਲਾਂ ਦੇ ਕਰਤੱਬ 10:43
ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।
រុករក ਰਸੂਲਾਂ ਦੇ ਕਰਤੱਬ 10:43
គេហ៍
ព្រះគម្ពីរ
គម្រោងអាន
វីដេអូ