1
ਰਸੂਲਾਂ ਦੇ ਕਰਤੱਬ 15:11
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਸਾਨੂੰ ਪਰਤੀਤ ਹੈ ਕਿ ਅਸੀਂ ਪ੍ਰਭੁ ਯਿਸੂ ਦੀ ਕਿਰਪਾ ਨਾਲ ਬਚਾਏ ਜਾਵਾਂਗੇ ਜਿਸ ਤਰਾਂ ਕਿ ਓਹ ਭੀ।।
ប្រៀបធៀប
រុករក ਰਸੂਲਾਂ ਦੇ ਕਰਤੱਬ 15:11
2
ਰਸੂਲਾਂ ਦੇ ਕਰਤੱਬ 15:8-9
ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ ਅਤੇ ਨਿਹਚਾ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭਿੰਨ ਭੇਦ ਨਾ ਰੱਖਿਆ
រុករក ਰਸੂਲਾਂ ਦੇ ਕਰਤੱਬ 15:8-9
គេហ៍
ព្រះគម្ពីរ
គម្រោងអាន
វីដេអូ