1
ਰਸੂਲਾਂ ਦੇ ਕਰਤੱਬ 17:27
ਪਵਿੱਤਰ ਬਾਈਬਲ O.V. Bible (BSI)
PUNOVBSI
ਭਈ ਓਹ ਪਰਮੇਸ਼ੁਰ ਨੂੰ ਭਾਲਣ ਭਈ ਕੀ ਜਾਣੀਏ ਉਸ ਨੂੰ ਟੋਹ ਕੇ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ
ប្រៀបធៀប
រុករក ਰਸੂਲਾਂ ਦੇ ਕਰਤੱਬ 17:27
2
ਰਸੂਲਾਂ ਦੇ ਕਰਤੱਬ 17:26
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਇੱਕ ਤੋਂ ਰਚਿਆ ਅਤੇ ਉਨ੍ਹਾਂ ਦੇ ਥਾਪੇ ਹੋਏ ਸਮੇਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
រុករក ਰਸੂਲਾਂ ਦੇ ਕਰਤੱਬ 17:26
3
ਰਸੂਲਾਂ ਦੇ ਕਰਤੱਬ 17:24
ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ
រុករក ਰਸੂਲਾਂ ਦੇ ਕਰਤੱਬ 17:24
4
ਰਸੂਲਾਂ ਦੇ ਕਰਤੱਬ 17:31
ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।
រុករក ਰਸੂਲਾਂ ਦੇ ਕਰਤੱਬ 17:31
5
ਰਸੂਲਾਂ ਦੇ ਕਰਤੱਬ 17:29
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਜੋਗ ਨਹੀਂ ਜੋ ਇਹ ਸਮਝੀਏ ਭਈ ਪਰਮੇਸ਼ੁਰ ਸੋਨੇ ਚਾਂਦੀ ਯਾ ਪੱਥਰ ਵਰਗਾ ਹੈ ਜਿਹ ਨੂੰ ਮਨੁੱਖ ਦੀ ਹਥੌਟੀ ਅਤੇ ਮਨ ਨੇ ਘੜਿਆ ਹੈ
រុករក ਰਸੂਲਾਂ ਦੇ ਕਰਤੱਬ 17:29
គេហ៍
ព្រះគម្ពីរ
គម្រោងអាន
វីដេអូ