1
ਰਸੂਲਾਂ ਦੇ ਕਰਤੱਬ 22:16
ਪਵਿੱਤਰ ਬਾਈਬਲ O.V. Bible (BSI)
PUNOVBSI
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ
ប្រៀបធៀប
រុករក ਰਸੂਲਾਂ ਦੇ ਕਰਤੱਬ 22:16
2
ਰਸੂਲਾਂ ਦੇ ਕਰਤੱਬ 22:14
ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ
រុករក ਰਸੂਲਾਂ ਦੇ ਕਰਤੱਬ 22:14
3
ਰਸੂਲਾਂ ਦੇ ਕਰਤੱਬ 22:15
ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜਿਹੜੀਆਂ ਤੈਂ ਵੇਖੀਆਂ ਅਤੇ ਸੁਣੀਆਂ ਹਨ
រុករក ਰਸੂਲਾਂ ਦੇ ਕਰਤੱਬ 22:15
គេហ៍
ព្រះគម្ពីរ
គម្រោងអាន
វីដេអូ