1
ਰਸੂਲਾਂ ਦੇ ਕਰਤੱਬ 26:17-18
ਪਵਿੱਤਰ ਬਾਈਬਲ O.V. Bible (BSI)
PUNOVBSI
ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ ਜਿਨ੍ਹਾਂ ਦੇ ਕੋਲ ਮੈਂ ਤੈਨੂੰ ਘੱਲਦਾ ਹਾਂ ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ
ប្រៀបធៀប
រុករក ਰਸੂਲਾਂ ਦੇ ਕਰਤੱਬ 26:17-18
2
ਰਸੂਲਾਂ ਦੇ ਕਰਤੱਬ 26:16
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
រុករក ਰਸੂਲਾਂ ਦੇ ਕਰਤੱਬ 26:16
3
ਰਸੂਲਾਂ ਦੇ ਕਰਤੱਬ 26:15
ਤਾਂ ਮੈਂ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂ? ਪ੍ਰਭੁ ਬੋਲਿਆ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ?
រុករក ਰਸੂਲਾਂ ਦੇ ਕਰਤੱਬ 26:15
4
ਰਸੂਲਾਂ ਦੇ ਕਰਤੱਬ 26:28
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਊਗੀ ਭਈ ਮੈਨੂੰ ਥੋੜੇ ਹੀ ਕੀਤੇ ਮਸੀਹੀ ਕਰ ਲਵੇਂ!
រុករក ਰਸੂਲਾਂ ਦੇ ਕਰਤੱਬ 26:28
គេហ៍
ព្រះគម្ពីរ
គម្រោងអាន
វីដេអូ