1
ਕੂਚ 13:21-22
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।।
ប្រៀបធៀប
រុករក ਕੂਚ 13:21-22
2
ਕੂਚ 13:17
ਤਾਂ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਤ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਰ ਮਿਸਰ ਨੂੰ ਮੁੜ ਜਾਣ
រុករក ਕੂਚ 13:17
3
ਕੂਚ 13:18
ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਰ ਇਸਰਾਏਲੀ ਸ਼ਸਤ੍ਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ
រុករក ਕੂਚ 13:18
គេហ៍
ព្រះគម្ពីរ
គម្រោងអាន
វីដេអូ