1
ਕੂਚ 23:25-26
ਪਵਿੱਤਰ ਬਾਈਬਲ O.V. Bible (BSI)
PUNOVBSI
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਸੰਢ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ
ប្រៀបធៀប
រុករក ਕੂਚ 23:25-26
2
ਕੂਚ 23:20
ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਘੱਲਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਅਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ
រុករក ਕੂਚ 23:20
3
ਕੂਚ 23:22
ਸਗੋਂ ਜੇ ਤੁਸੀਂ ਸੱਚ ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ
រុករក ਕੂਚ 23:22
4
ਕੂਚ 23:2-3
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜੇਹਾ ਉੱਤ੍ਰ ਨਾ ਦੇਹ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਉਂ ਨੂੰ ਉਲੱਦ ਦੇਵੇਂ ਤੂੰ ਕਿਸੇ ਕੰਗਾਲ ਦੀ ਉਹ ਦੇ ਝਗੜੇ ਵਿੱਚ ਪੱਖ ਨਾ ਕਰ।।
រុករក ਕੂਚ 23:2-3
5
ਕੂਚ 23:1
ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ
រុករក ਕੂਚ 23:1
គេហ៍
ព្រះគម្ពីរ
គម្រោងអាន
វីដេអូ