1
ਕੂਚ 24:17-18
ਪਵਿੱਤਰ ਬਾਈਬਲ O.V. Bible (BSI)
PUNOVBSI
ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਙੁ ਪਹਾੜ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਰ ਪਹਾੜ ਉੱਤੇ ਚੜ੍ਹ ਗਿਆ ਤਾਂ ਮੂਸਾ ਪਹਾੜ ਉੱਤੇ ਚਾਲੀ ਦਿਨ ਅਰ ਚਾਲੀ ਰਾਤਾਂ ਰਿਹਾ।।
ប្រៀបធៀប
រុករក ਕੂਚ 24:17-18
2
ਕੂਚ 24:16
ਅਰ ਯਹੋਵਾਹ ਦਾ ਪਰਤਾਪ ਸੀਨਈ ਪਹਾੜ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ
រុករក ਕੂਚ 24:16
3
ਕੂਚ 24:12
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ
រុករក ਕੂਚ 24:12
គេហ៍
ព្រះគម្ពីរ
គម្រោងអាន
វីដេអូ