1
ਕੂਚ 5:1
ਪਵਿੱਤਰ ਬਾਈਬਲ O.V. Bible (BSI)
PUNOVBSI
ਏਸ ਦੇ ਪਿੱਛੋਂ ਮੂਸਾ ਅਤੇ ਹਾਰੂਨ ਨੇ ਜਾਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ
ប្រៀបធៀប
រុករក ਕੂਚ 5:1
2
ਕੂਚ 5:23
ਕਿਉਂ ਕਿ ਜਿਸ ਵੇਲੇ ਤੋਂ ਮੈਂ ਤੇਰਾ ਨਾਮ ਲੈਕੇ ਫ਼ਿਰਊਨ ਨਾਲ ਗੱਲਾਂ ਕਰਨ ਲਈ ਆਇਆ ਤਦ ਤੋਂ ਹੀ ਉਸ ਨੇ ਏਸ ਪਰਜਾ ਨਾਲ ਬੁਰਿਆਈ ਕੀਤੀ ਅਤੇ ਤੈਂ ਵੀ ਆਪਣੀ ਪਰਜਾ ਨੂੰ ਛੁਟਕਾਰਾ ਨਾ ਦਿੱਤਾ ।।
រុករក ਕੂਚ 5:23
3
ਕੂਚ 5:22
ਫੇਰ ਮੂਸਾ ਯਹੋਵਾਹ ਵੱਲ ਮੁੜਿਆ ਅਰ ਆਖਿਆ, ਹੇ ਪ੍ਰਭੁ ਤੈਂ ਕਿਉਂ ਏਸ ਪਰਜਾ ਉੱਤੇ ਬੁਰਿਆਈ ਆਉਣ ਦਿੱਤੀ ਅਰ ਤੈਂ ਮੈਨੂੰ ਕਿਉਂ ਘੱਲਿਆ?
រុករក ਕੂਚ 5:22
4
ਕੂਚ 5:2
ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਉੱਕਾ ਹੀ ਨਹੀਂ ਜਾਣ ਦੇਵਾਂਗਾ
រុករក ਕੂਚ 5:2
5
ਕੂਚ 5:8-9
ਅਰ ਤੁਸੀਂ ਉੱਨੀਆਂ ਹੀ ਇੱਟਾਂ ਜਿੰਨੀਆਂ ਓਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਓਹ ਵੇਹਲੇ ਰਹਿੰਦੇ ਹਨ ਏਸੇ ਲਈ ਓਹ ਏਹ ਦੁਹਾਈ ਦਿੰਦੇ ਹਨ ਭਈ ਅਸੀਂ ਜਾਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ ਉਹ ਟਹਿਲ ਉਨ੍ਹਾਂ ਮਨੁੱਖਾਂ ਉੱਤੇ ਹੋਰ ਭਾਰੀ ਕੀਤੀ ਜਾਵੇ ਤਾਂ ਜੋ ਓਹ ਕੰਮ ਵਿੱਚ ਲੱਗੇ ਰਹਿਣ ਅਤੇ ਝੂਠੀਆਂ ਗੱਲਾਂ ਉੱਤੇ ਧਿਆਨ ਨਾ ਦੇਣ।।
រុករក ਕੂਚ 5:8-9
គេហ៍
ព្រះគម្ពីរ
គម្រោងអាន
វីដេអូ