1
ਗਲਾਤੀਆਂ ਨੂੰ 1:10
ਪਵਿੱਤਰ ਬਾਈਬਲ O.V. Bible (BSI)
PUNOVBSI
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।
ប្រៀបធៀប
រុករក ਗਲਾਤੀਆਂ ਨੂੰ 1:10
2
ਗਲਾਤੀਆਂ ਨੂੰ 1:8
ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ !
រុករក ਗਲਾਤੀਆਂ ਨੂੰ 1:8
3
ਗਲਾਤੀਆਂ ਨੂੰ 1:3-4
ਤੁਹਾਨੂੰ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਦੀ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ
រុករក ਗਲਾਤੀਆਂ ਨੂੰ 1:3-4
គេហ៍
ព្រះគម្ពីរ
គម្រោងអាន
វីដេអូ