1
ਗਲਾਤੀਆਂ ਨੂੰ 3:13
ਪਵਿੱਤਰ ਬਾਈਬਲ O.V. Bible (BSI)
PUNOVBSI
ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ
ប្រៀបធៀប
រុករក ਗਲਾਤੀਆਂ ਨੂੰ 3:13
2
ਗਲਾਤੀਆਂ ਨੂੰ 3:28
ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ
រុករក ਗਲਾਤੀਆਂ ਨੂੰ 3:28
3
ਗਲਾਤੀਆਂ ਨੂੰ 3:29
ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।
រុករក ਗਲਾਤੀਆਂ ਨੂੰ 3:29
4
ਗਲਾਤੀਆਂ ਨੂੰ 3:14
ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।
រុករក ਗਲਾਤੀਆਂ ਨੂੰ 3:14
5
ਗਲਾਤੀਆਂ ਨੂੰ 3:11
ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ
រុករក ਗਲਾਤੀਆਂ ਨੂੰ 3:11
គេហ៍
ព្រះគម្ពីរ
គម្រោងអាន
វីដេអូ