1
ਗਲਾਤੀਆਂ ਨੂੰ 4:6-7
ਪਵਿੱਤਰ ਬਾਈਬਲ O.V. Bible (BSI)
PUNOVBSI
ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ ਸੋ ਤੂੰ ਅਗਾਹਾਂ ਨੂੰ ਗੁਲਾਮ ਨਹੀਂ ਸਗੋਂ ਪੁੱਤ੍ਰ ਹੈਂ ਅਤੇ ਜੇ ਪੁੱਤ੍ਰ ਹੈਂ ਤਾਂ ਪਰਮੇਸ਼ੁਰ ਦੇ ਰਾਹੀਂ ਅਧਕਾਰੀ ਵੀ ਹੈਂ।।
ប្រៀបធៀប
រុករក ਗਲਾਤੀਆਂ ਨੂੰ 4:6-7
2
ਗਲਾਤੀਆਂ ਨੂੰ 4:4-5
ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ
រុករក ਗਲਾਤੀਆਂ ਨੂੰ 4:4-5
3
ਗਲਾਤੀਆਂ ਨੂੰ 4:9
ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿੱਕੁਰ ਤੁਸੀਂ ਫੇਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜ ਜਾਂਦੇ ਹੋ ਜਿਨ੍ਹਾਂ ਦੇ ਬੰਧਨ ਵਿੱਚ ਤੁਸੀਂ ਨਵੇਂ ਸਿਰਿਓ ਆਇਆ ਚਾਹੁੰਦੇ ਹੋ?
រុករក ਗਲਾਤੀਆਂ ਨੂੰ 4:9
គេហ៍
ព្រះគម្ពីរ
គម្រោងអាន
វីដេអូ