1
ਉਤਪਤ 32:28
ਪਵਿੱਤਰ ਬਾਈਬਲ O.V. Bible (BSI)
PUNOVBSI
ਓਸ ਆਖਿਆ, ਤੇਰਾ ਨਾਉਂ ਹੁਣ ਤੋਂ ਯਾਕੂਬ ਨਹੀਂ ਆਖਿਆ ਜਾਵੇਗਾ ਸਗੋਂ ਇਸਰਾਏਲ ਕਿਉਂਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਜੁੱਧ ਕਰ ਕੇ ਜਿੱਤ ਗਿਆ ਹੈਂ
ប្រៀបធៀប
រុករក ਉਤਪਤ 32:28
2
ਉਤਪਤ 32:26
ਤਾਂ ਓਸ ਆਖਿਆ, ਮੈਨੂੰ ਜਾਣ ਦੇਹ ਕਿਉਂਜੋ ਦਿਨ ਚੜ੍ਹ ਗਿਆ ਹੈ । ਓਸ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ ਜਦ ਤੀਕ ਤੂੰ ਮੈਨੂੰ ਬਰਕਤ ਨਾ ਦੇਵੇਂ
រុករក ਉਤਪਤ 32:26
3
ਉਤਪਤ 32:24
ਤਾਂ ਯਾਕੂਬ ਇੱਕਲਾ ਰਹਿ ਗਿਆ ਅਰ ਉਸ ਦੇ ਨਾਲ ਇੱਕ ਮਨੁੱਖ ਦਿਨ ਦੇ ਚੜ੍ਹਾਓ ਤੀਕ ਘੁਲਦਾ ਰਿਹਾ
រុករក ਉਤਪਤ 32:24
4
ਉਤਪਤ 32:30
ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ
រុករក ਉਤਪਤ 32:30
5
ਉਤਪਤ 32:25
ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ
រុករក ਉਤਪਤ 32:25
6
ਉਤਪਤ 32:27
ਤਾਂ ਓਸ ਉਹ ਨੂੰ ਆਖਿਆ, ਤੇਰਾ ਨਾਉਂ ਕੀ ਹੈ? ਓਸ ਆਖਿਆ, ਯਾਕੂਬ
រុករក ਉਤਪਤ 32:27
7
ਉਤਪਤ 32:29
ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ
រុករក ਉਤਪਤ 32:29
8
ਉਤਪਤ 32:10
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ
រុករក ਉਤਪਤ 32:10
9
ਉਤਪਤ 32:32
ਏਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ ਅੱਜ ਤੀਕਰ ਨਹੀਂ ਖਾਂਦੇ ਕਿਉਂਜੋ ਉਸ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ ।।
រុករក ਉਤਪਤ 32:32
10
ਉਤਪਤ 32:9
ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ
រុករក ਉਤਪਤ 32:9
11
ਉਤਪਤ 32:11
ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ
រុករក ਉਤਪਤ 32:11
គេហ៍
ព្រះគម្ពីរ
គម្រោងអាន
វីដេអូ